|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਕੁਝ ਰਿਸ਼ਤੇ ਅਜਿਹੇ ਵੀ ਹੁੰਦੇ ਨੇ, ਜੋ ਬਿਨਾਂ ਬਣਾਇਆਂ ਬਣਦੇ ਨੇ,
ਜੋ ਆਪੇ ਗੋਦਾਂ ਗੁੰਦਦੇ ਨੇ, ਤੇ ਆਪੇ ਤਾਣੇ ਤਣਦੇ ਨੇ, ਨਾ ਰਸਤੇ ਦੇ ਪਾਂਧੀ ਉਹ, ਨਾਂ ਮਾਂਵਾਂ ਨੂੰ ਜਣਦੇ ਨੇ, ਵਿੱਚ ਖਲ੍ਹਾ ਦੇ ਘੁੰਮਦੇ ਫਿਰਦੇ ਵਿਚ ਖਿਆਲਾਂ ਬਣਦੇ ਨੇ, ਨਾ ਗੁਣਾ ਤਕਸੀਮ ਜਿਹੀ, ਨਾ ਆਇਤਾਂ ਦੀ ਤਰਤੀਬ ਜਿਹੀ, ਇਗੜ੍ਹੇ ਦੁਗੜ੍ਹੇ ਅੱਖਰ ਰਲ਼ਕੇ, ਸ਼ਬਦ ਪਿਆਰ ਦਾ ਬਣਦੇ ਨੇ, ਇਹ ਆਪ ਮੁਹਾਰੇ ਆਪੇ ਤੁਰਦੇ, ਆਪੇ ਰਸਤੇ ਲਭਦੇ ਨੇ, ਅਣਜਾਣ ਜਿਹੀ ਇੱਕ ਛੋਹ ਦੇ ਅੰਦਰ, ਆਪੇ ਆਪਣੇ ਬਣਦੇ ਨੇ, ਕਦੇ ਅੱਖੀਆਂ ਦੀ ਤੱਕਣੀ ਚੋਂ, ਕਦੇ ਮਿੱਠੇ ਮਿੱਠੇ ਬੋਲਾਂ ਚੋਂ, ਕਦੇ ਬੁਲ੍ਹੀਆਂ ਦੇ ਹਾਸੇ ਚੋਂ, ਛਣ ਛਣ ਕਰਦੇ ਛਣਦੇ ਨੇ, ਕਦੇ ਮੂੰਹ ਬੋਲੜੀ ਭੈਣ ਕੋਈ, ਕਦੇ ਮੂੰਹ ਬੋਲੜੇ ਵੀਰ ਜਿਹੇ, ਕਦੇ ਦੋਸਤਾਂ ਦੀ ਦੋਸਤੀ ਚੋਂ, ਆਸ਼ਕ ਤੇ ਮਸ਼ੂਕਾਂ ਬਣਦੇ ਨੇ, ਉਹ ਕਿੰਜ ਮਿਲੇ ਮੈਂ ਕੀ ਦੱਸਾਂ, ਉਹ ਕੀ ਲਗਦੇ ਮੈਂ ਕੀ ਦੱਸਾਂ, ਪਰ ਮੁਸਕਲ ਵੇਲੇ ਨਾਲ ਮੇਰੇ, ਸਦਾ ਖੜਕੇ ਹਿੱਕਾਂ ਤਣਦੇ ਨੇ, ਕੁਝ ਰਿਸ਼ਤੇ ਐਸੇ ਵੀ ਹੁੰਦੇ ਨੇ, ਜੋ ਬਿਨਾਂ ਬਣਾਇਆਂ ਬਣਦੇ ਨੇ,
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
| The Following 3 Users Say Thank You to kamalthind For This Useful Post: | ||
|
#2
|
|||
|
|||
|
nice.............................................. ..veer
|
|
#3
|
||||
|
||||
|
Gud...
__________________
ਕੰਮ ਕਿਸੇ ਦੇ ਆਉਣੇ ਵਾਲੇ ਨਹੀਂ,ਕਿਤੇ ਪੂਰੀ ਪਾਉਣੇ ਵਾਲੇ ਨਹੀਂ ![]() ਬਸ ਭੁੱਲੇ-ਵਿਸਰੇ ਚੰਗੇ ਆਂ ਸਾਨੂੰ ਯਾਦ ਕਰਨ ਦੀ ਲੋੜ ਨਹੀਂ |
|
#4
|
||||
|
||||
|
wah wah veer ji kya baat ji
__________________
[IMG] ![]() Graphics for Cartoon Comments |
|
#5
|
||||
|
||||
|
niceeeeeee
__________________
°ღ•ਸਾਡਾ ਤਾਂ ਰੱਬ ਵੀ ਉਹੀ ਤੇ ਯਾਰ ਵੀ ਉਹੀ•ღ° |
|
#6
|
|||
|
|||
|
Nice aaa ji
|
|
#7
|
||||
|
||||
|
very nice.....
__________________
~ People only see what they are prepared to see. ~
|
![]() |
| Thread Tools | Search this Thread |
|
|