|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਸੁਣ ਸਕਦਾ ਏਂ ਤਾਂ ਅੱਜ ਸੁਣ ਲੈ ਆ ਕੇ, ਤੈਨੂੰ ਦਿਲ ਦਾ ਹਾਲ ਸੁਣਾਵਾਂ....
ਕੀ ਪਤਾ ਕੱਲ ਸਿਲ ਜਾਣ ਬੁੱਲੀਆਂ, ਤੇ ਮੈਂ ਸਦਾ ਲਈ ਚੁੱਪ ਹੋ ਜਾਵਾਂ... ਦੇਖ ਸਕਦਾ ਏਂ ਤਾਂ ਅੱਜ ਦੇਖ ਲੈ ਆ ਕੇ, ਤੈਨੂੰ ਇਹਨਾ ਨੈਣਾਂ ਨਾਲ ਸਿਜੋਏ ਸੁਪਨੇ ਦਿਖਾਵਾਂ.... ਕੀ ਪਤਾ ਕੱਲ ਮਿਚ ਜਾਣ ਅੱਖੀਆਂ, ਤੇ ਮੈਂ ਦੁਬਾਰਾ ਖੋਲ ਨਾ ਪਾਵਾਂ.... ਰੋਕ ਸਕਦਾ ਏਂ ਤਾਂ ਅੱਜ ਰੋਕ ਲੈ ਆ ਕੇ, ਰੂਹ ਛੱਡ ਰਹੀ ਹੈ ਸਾਥ ਵਾਂਗ ਪਰਾਇਆਂ... ਕੀ ਪਤਾ ਕੱਲ ਰਹਿ ਜਾਣ ਹੱਡੀਆਂ, ਤੇ ਮੈਂ ਰੋਕਿਆਂ ਰੁਕ ਨਾ ਪਾਵਾਂ.... ਛੂਹ ਸਕਦਾ ਏਂ ਤਾਂ ਅੱਜ ਛੂਹ ਲੈ ਆ ਕੇ, ਸ਼ਾਇਦ ਥੱਮ ਜਾਣ ਮੇਰੀਆਂ ਆਹਾਂ.... ਕੀ ਪਤਾ ਕੱਲ ਰਾਖ ਦੀ ਢੇਰੀ ਹੋ ਜਾਵੇ, ਤੇ ਮੈਂ ਹਵਾ 'ਚ ਉਡ ਪੁਡ ਜਾਵਾਂ.... ਮਿਲ ਸਕਦਾ ਏਂ ਤਾਂ ਅੱਜ ਮਿਲ ਲੈ ਆ ਕੇ, ਵਿਛਿਆਂ ਪਲਕਾਂ ਨੇ ਵਿਚ ਰਾਹਾਂ... ਕੀ ਪਤਾ ਕੱਲ ਮੈਂ ਨਾ ਹੋਵਾਂ, ਤੇ ਤੇਰੀਆਂ ਖੁੱਲੀਆਂ ਰਹਿ ਜਾਣ ਬਾਹਾਂ....
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
|
#2
|
|||
|
|||
|
bahut vadia sir,
|
|
#3
|
||||
|
||||
|
gud jiiiiiiiiiiiiiiiiiiiii
__________________
|
|
#4
|
||||
|
||||
|
niceeeeeeeee jiii
__________________
╚► Don't let the world change your smile ![]() Use your smile to change the world !!! ◄╝![]() |
|
#5
|
|||
|
|||
|
kya baat a veere
rana a geya ...bahut vadiuya va |
![]() |
| Thread Tools | Search this Thread |
|
|