|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਜਮਾਨੇ ਦੀ ਨਜਰ ਤੋਂ ਦੁਖ ਛੁਪਾ ਕੇ ਵੇਖ ਲਿਆ
ਸੁਣਿਆ ਸੀ ਮਜ਼ਾ ਹੈ ਬੜਾ ਲੁਟ ਜਾਵਣ ਵਿੱਚ ਮੈਂ ਤੇਰੇ ਇਸ਼ਕ ਵਿੱਚ ਸਭ ਕੁਝ ਲੁਟਾ ਕੇ ਵੇਖ ਲਿਆ ਨਹੀ ਭੁਲਦਾ ਕਦੇ ਫੁੱਲਾਂ ਜਿਹਾ ਚਿਹਰਾ ਤੇਰਾ ਇਹ ਭਾਵੇਂ ਕਈ ਵਾਰ ਮੈਂ ਖ਼ੁਦ ਨੂੰ ਭੁਲਾ ਕੇ ਵੇਖ ਲਿਆ ਮੇਰੇ ਲਈ ਤਾਂ ਬੱਸ ਉਦੋ ਹੀ ਈਦ ਬਣ ਗਈ ਕਿ ਚੰਨ ਜਿਹੇ ਯਾਰ ਨੇ ਨਜ਼ਰਾਂ ਉਠਾ ਕੇ ਵੇਖ ਲਿਆ ਮੈਂ ਸੁਣਿਆ ਸੀ ਕਿ ਖੁਰ ਜਾਂਦਾ ਹੈ ਗ਼ਮ ਹੰਝੂ ਬਣਕੇ ਨਹੀ ਖੁਰਿਆ ਨੈਣੋਂ ਨੀਰ ਵੀ ਵਹਾ ਕੇ ਵੇਖ ਲਿਆ ਮੈਂ ਸਾਊ ਸੀ ਬੜਾ ਲੋਕੀ ਬੜਾ ਚੰਗਾ ਸੀ ਕਹਿੰਦੇ ਤੇਰੇ ਲਈ ਮੈਂ ਕਾਫ਼ਰ ਵੀ ਕਹਾ ਕੇ ਵੇਖ ਲਿਆ ਨਾ ਇੱਕ ਵੀ ਦਾਤ ਪਾਈ ਤੂੰ ਐ ਪੱਥਰ ਝੋਲੀ ਚ ਮੇਰੇ ਮੈਂ ਤੇਰੇ ਦਰ ਤੇ ਕਈ ਸੌ ਵਾਰ ਆ ਕੇ ਵੇਖ ਲਿਆ........
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
|
#2
|
||||
|
||||
|
Guddddddddddddddd ji
__________________
|
|
#3
|
||||
|
||||
|
thnx ji......
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
|
#4
|
|||
|
|||
|
wahhhhhhhhhhhhh
|
|
#5
|
|||
|
|||
|
Great....very nice.
|
![]() |
| Thread Tools | Search this Thread |
|
|