|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਮੈਂ ਆਪਣੀ ਟੁੱਟੀ ਕਲਮ ਨਾਲ ਲਿੱਖਦਾ ਰਵਾਂ ਸ਼ੇਅਰ, ਕੁੱਝ ਮੀੱਲੀ ਬਦਨਾਮੀ ਏ , ਤੇ ਕੁੱਝ ਦਿਲ ਤੇ ਲਗੀ ਸਟ ਬਾਰੇ ਲਿੱਖਦਾ, ਕੁੱਝ ਯਾਰਾਂ ਤੋਂ ਮਿਲੇ ਧੋਖੇ ਨੇ, ਤੇ ਕੁੱਝ ਦਗੇਬਾਜ ਮੁਟਿਆਰਾਂ ਬਾਰੇ ਲਿਖਦਾ, ਕੁੱਝ ਆਪਣੀ ਜਿਂਦਗੀ ਚ ਵੇਖੇ ਦੁਖਾਂ ਬਾਰੇ ਲਿਖਦਾ, ਕਿਸੇ ਨੂੰ ਮੈਨੂੰ ਪਰਖਣ ਦੀ ਲੋੜ ਨੀ ਯਾਰੋ, "KaMaL"ਜੋ ਬਾਰੋਂ ਆ ਉਹਈੳ ਅੰਦਰੋਂ ਦਿਸਦਾ....
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
![]() |
| Thread Tools | Search this Thread |
|
|