|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਸਾਨੂੰ ਕਰ ਕਰ ਚੇਤੇ ਹਉਕੇ ਭਰਦੀ ਹੋਵੇਂਗੀ,
ਸਾਨੂੰ ਕਦੇ ਨਾ ਕਦੇ ਤਾਂ ਯਾਦ ਕਰਦੀ ਹੋਵੇਂਗੀ । ਤੈਨੂੰ ਦਿੱਤੇ ਸੀ ਜੋ ਖੱਤ ਭਾਂਵੇ ਪਾੜ ਦਿੱਤੇ ਹੋਣੇ, ਜਿਹੜੇ ਦਿੱਤੇ ਸੀ ਤੋਹਫੇ, ਉਹ ਵੀ ਹਾੜ ਦਿੱਤੇ ਹੋਣੇ, ਪਰ ਉਹਨਾਂ ਯਾਦਾਂ ਦੀ ਅੱਗ 'ਚ ਤੂੰ ਵੀ ਸੜਦੀ ਹੋਵੇਂਗੀ, ਸਾਨੂੰ ਕਦੇ ਨਾ ਕਦੇ ਤਾਂ ਯਾਦ ਕਰਦੀ ਹੋਵੇਂਗੀ । ਜਿਥੇ ਬੈਠਕੇ ਇਕਠੇ ਕਦੇ ਹੱਸਦੇ ਸੀ ਹੁੰਦੇ, ਇਕ ਦੂਜੇ ਤਾਂਈ ਹੀਰ ਰਾਂਝਾ ਦੱਸਦੇ ਸੀ ਹੁੰਦੇ, ਹੁਣ ਉਹਨਾਂ ਰਾਹਵਾਂ ਤੇ ਕਿੰਝ ਪੈਰ ਧਰਦੀ ਹੋਵੇਂਗੀ, ਸਾਨੂੰ ਕਦੇ ਨਾ ਕਦੇ ਤਾਂ ਯਾਦ ਕਰਦੀ ਹੋਵੇਂਗੀ । ਜੇ ਨੀ ਕੀਤੀ ਬੇਵਫਾਈ, ਤੈਥੋਂ ਵਫਾ ਵੀ ਨਾ ਹੋਈ, ਜੀਹਦੀ ਐਡੀ ਸੀ ਸਜ਼ਾ, ਸਾਥੋਂ ਖਤਾ ਵੀ ਨਾ ਹੋਈ, ਹੁਣ ਮੇਰੇ ਵਾਂਗੂੰ ਤੁੰ ਵੀ ਨਿਤ ਮਰਦੀ ਹੋਵੇਂਗੀ, ਸਾਨੂੰ ਕਦੇ ਨਾ ਕਦੇ ਤਾਂ ਯਾਦ ਕਰਦੀ ਹੋਵੇਂਗੀ । ਸਾਨੂੰ ਕਰ ਕਰ ਚੇਤੇ ਹਉਕੇ ਭਰਦੀ ਹੋਵੇਂਗੀ, ਸਾਨੂੰ ਕਦੇ ਨਾ ਕਦੇ ਤਾਂ ਯਾਦ ਕਰਦੀ ਹੋਵੇਂਗੀ ।
__________________
ਮੰਨਿਆ ਪੰਜਾਬ ਕੋਲ਼ੋਂ ਦੂਰ ਅਸੀਂ ਹੋ ਗਏ, ਤੰਗੀਆਂ ਦੇ ਹੱਥੋਂ ਮਜਬੂਰ ਅਸੀਂ ਹੋ ਗਏ, ਵਤਨਾਂ ਦੀ ਯਾਦ ਸਾਡੇ ਸਾਹਵਾਂ 'ਚ ਵਸੀ ਐ, ਬੇਬਸ ਥੋੜਾ ਜਿਹਾ ਜ਼ਰੂਰ ਅਸੀਂ ਹੋ ਗਏ, ਨਿਮ ਵਾਲ਼ਾ ਟੋਬਾ ਵੱਡੇ ਪੀਰਾਂ ਦੀ ਸਮਾਧ, ਨਾਮ ਵੀ ਜਮਾਤੀਆਂ ਦੇ ਹਲੇ ਤੱਕ ਯਾਦ..... |
| The Following User Says Thank You to kamalthind For This Useful Post: | ||
|
#2
|
||||
|
||||
|
bahout vadhiya likheya g.
|
|
#3
|
||||
|
||||
|
gud,,,,,,,,,
__________________
{Every man dies. Not every man really lives.(BANGER)}
" ਆਸ਼ਕ, ਚੋਰ ਤੇ ਫਕੀਰ ਖੁਦਾ ਤੋਂ ਮੰਗੇ ਘੁੱਪ ਹਨੇਰਾ ਇੱਕ ਲੁਟਾਵੇ,, ਦੂਜ਼ਾ ਲੁੱਟੇ ਤੇ ਤੀਜ਼ਾ ਕਹੇ ਸੱਭ ਕੁੱਛ ਤੇਰਾ" |
|
#4
|
|||
|
|||
|
nyccc
|
![]() |
| Thread Tools | Search this Thread |
|
|