|
|||||||
| Register | Games | Invite | FAQ | Members List | Calendar | Smilies | Sudoku | Search | Today's Posts | Mark Forums Read |
![]() |
|
|
Thread Tools | Search this Thread |
|
#1
|
||||
|
||||
|
ਕੰਡਿਆਂ ਚੋ ਖੁਸ਼ਬੂ ਦਾ ਖਿਆਲ ਬੜਾ ਔਖਾ ਏ|
ਕਿਸੇ ਲਈ ਮੁਹੱਬਤ ਦਾ ਸਵਾਲ ਬੜਾ ਔਖਾ ਏ| ਥੋਹਰ ਤੇ ਉੱਗੇ ਫੁੱਲ ਵਾਂਗ ਹੈ ਜਿੰਦਗੀ, ਮੇਰੇ ਲਈ ਜਿਉਣ ਦਾ ਖਿਆਲ ਬੜਾ ਔਖਾ ਏ| ਕੁਝ ਪਲ ਦੇ ਵਿੱਚ ਹੈ ਡੇਰ ਹੋ ਜਾਣੀ, ਕਿਸੇ ਲਾਸ਼ ਤੋ ਪੁੱਛਣਾ ਹਾਲ ਬੜਾ ਔਖਾ ਏ| ਕਿਸੇ ਰੁੱਖ ਲਈ ਪਤਝੜ ਦੇ ਦਿਨ ਬੜੇ ਸੁੱਨੇ, ਜਿਵੇ ਮੇਰੇ ਲਈ ਵਿਛੋੜੇ ਦਾ ਓਹ ਸਾਲ ਬੜਾ ਔਖਾ ਏ| ਮੌਤ ਤੇ ਜਿੰਦ੍ਗੀ ਚ ਬਸ ਐਨਾ ਕੁ ਫਾਸਲਾ, ਜਿੰਨਾ ਤੇਰੇ ਮੇਰੇ ਮੇਲ ਦਾ ਸਵਾਲ ਬੜਾ ਔਖਾ ਏ| ਅੱਗ ਲੱਗੀ ਹੈ " ਦੇ ਜਿਗਰ ਅੰਦਰ, ਪੀਤੇ ਬਿਨਾ ਹੋਣਾ ਬੇਹਾਲ ਬੜਾ ਔਖਾ ਏ |
| The Following 2 Users Say Thank You to Korbysim For This Useful Post: | ||
|
#2
|
||||
|
||||
|
ਮੌਤ ਤੇ ਜਿੰਦ੍ਗੀ ਚ ਬਸ ਐਨਾ ਕੁ ਫਾਸਲਾ,
ਜਿੰਨਾ ਤੇਰੇ ਮੇਰੇ ਮੇਲ ਦਾ ਸਵਾਲ ਬੜਾ ਔਖਾ ਏ| Really Ossum vveeer g ..... hado vad sohna g
__________________
♥__ChaLe HaN DoooR KiTe__♥ |
|
#3
|
||||
|
||||
|
nice........
__________________
ਸਿਖਰ ਦੁਪਿਹਰਾ ਸਿਰ ਤੇ ਮੇਰਾ ਢਲ ਚੱਲਿਆ ਪਰਛਾਵਾ
ਕਬਰਾ ਉਡੀਕ ਦੀਆ ਮੈਨੂੰ ਜਿਉਂ ਪੁਤਰਾਂ ਨੂੰ ਮਾਵਾਂ ![]() |
|
#4
|
||||
|
||||
|
Thnqu gurpreet veer ji...
|
|
#5
|
||||
|
||||
|
Dhanbaad Ekam veer ji
|
|
#6
|
||||
|
||||
|
__________________
'ਘੱਟ' ਲਿਖੀਦਾ BUT 'ਅੱਤ' ਲਿਖੀਦਾ !
|
![]() |
| Thread Tools | Search this Thread |
|
|